Proverbs 16:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਹਿੰਸੱਕ ਆਦਮੀ ਆਪਣੇ ਗੁਆਂਢੀ ਨੂੰ ਕੁਰਾਹੇ ਪਾਉਂਦਾ ਅਤੇ ਆਪਣੇ ਨਾਲ ਉਸ ਰਾਹ ਤੇ ਲੈ ਜਾਂਦਾ ਜੋ ਚੰਗਾ ਨਹੀ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਨ੍ਹੇਰੇ ਕਰਨ ਵਾਲਾ ਆਪਣੇ ਗੁਆਂਢੀ ਨੂੰ ਫ਼ੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਨ੍ਹੇਰ ਕਰਨ ਵਾਲਾ ਆਪਣੇ ਗੁਆਂਢੀ ਨੂੰ ਫੁਸਲਾ ਕੇ, ਭੈੜੇ ਰਾਹ ਵਿੱਚ ਪਾ ਦਿੰਦਾ ਹੈ।