Proverbs 16:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜਿਹੜਾ ਆਪਣੀਆਂ ਅੱਖਾਂ ਝਪਕਦਾ, ਦੁਸ਼ਟ ਵਿਉਂਤਾਂ ਬਣਾ ਰਿਹਾ ਹੁੰਦਾ ਹੈ ਅਤੇ ਉਹ ਜਿਹੜਾ ਆਪਣੇ ਮੂੰਹ ਤੇ ਚੂੰਡੀਆਂ ਵੱਢਦਾ ਬਦੀ ਦੀ ਜੁਗਤ ਬਣਾਉਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁਟਣ ਵਾਲਾ ਬੁਰਿਆਈ ਕਰ ਛੱਡਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਖੀਆਂ ਮਟਕਾਉਣ ਵਾਲਾ ਟੇਢੇ ਕੰਮ ਸੋਚਦਾ ਹੈ, ਬੁੱਲ੍ਹ ਘੁੱਟਣ ਵਾਲਾ ਬੁਰਿਆਈ ਕਰ ਛੱਡਦਾ ਹੈ।