Proverbs 16:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧੌਲਾ ਸਿਰ ਸਜ਼ਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੌਲਾ ਸਿਰ ਸਜਾਵਟ ਦਾ ਮੁਕਟ ਹੈ, ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।