Proverbs 16:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫੈਸਲਾ ਕਰਨ ਲਈ ਲੋਕ ਗੁਣੇ ਪਾਉਂਦੇ ਹਨ, ਪਰ ਉਤਰ ਹਮੇਸ਼ਾ ਯਹੋਵਾਹ ਵਲੋਂ ਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਕਲ ਵਿੱਚ ਗੁਣੇ ਪਾਏ ਜਾਂਦੇ ਹਨ, ਪਰ ਉਨ੍ਹਾਂ ਦਾ ਫ਼ੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।