Proverbs 16:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹਰੇਕ ਤੋਂ ਉਸ ਦਾ ਹਿਸਾਬ ਲੈਂਦਾ ਹੈ, ਦੁਸ਼ਟ ਵਿਅਕਤੀ ਤੋਂ ਵੀ ਉਸ ਦੇ ਮੁਸੀਬਤ ਦੇ ਦਿਨ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਸਾਰੀਆਂ ਵਸਤਾਂ ਖਾਸ ਪਰੋਜਨ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ, ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।