Proverbs 16:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹਰ ਓਸ ਬੰਦੇ ਨੂੰ ਨਫ਼ਰਤ ਕਰਦਾ ਹੈ ਜਿਹੜਾ ਇਹ ਸੋਚਦਾ ਹੈ ਕਿ ਉਹ ਹੋਰਨਾਂ ਨਾਲੋਂ ਬਿਹਤਰ ਹੈ। ਉਨ੍ਹਾਂ ਗੁਮਾਨੀ ਲੋਕਾਂ ਨੂੰ ਯਹੋਵਾਹ ਅਵੱਸ਼ ਸਜ਼ਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪੱਕ ਮੰਨੋ ਉਹ ਬਿਨਾ ਡੰਨ ਨਾ ਛੁੱਟੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜਿਹ ਦੇ ਮਨ ਵਿੱਚ ਹੰਕਾਰ ਹੈ ਉਸ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਮੈਂ ਦਲੇਰੀ ਨਾਲ ਆਖਦਾ ਹਾਂ ਕਿ ਅਜਿਹੇ ਲੋਕ ਬਿਨ੍ਹਾਂ ਸਜ਼ਾ ਤੋਂ ਨਾ ਛੁੱਟਣਗੇ।