Proverbs 16:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਮਕਹਲਾਲੀ ਅਤੇ ਵਫ਼ਾਦਾਰੀ ਦੋਸ਼ ਹਟਾ ਸੱਕਦੇ ਹਨ। ਯਹੋਵਾਹ ਦਾ ਭੈ ਤੁਹਾਡਾ ਬਦ ਕਰਨੀਆਂ ਤੋਂ ਬਚਾਉ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦਯਾ ਅਤੇ ਸਚਿਆਈ ਨਾਲ ਕੁੱਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਪਰੇ ਰਹਿੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈਅ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ।