Proverbs 16:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੋਈ ਬੰਦਾ ਯਹੋਵਾਹ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਜਿਉਂਦਾ ਹੈ, ਉਹ (ਪਰਮੇਸ਼ੁਰ) ਉਸ ਦੇ ਦੁਸ਼ਮਣਾਂ ਨੂੰ ਵੀ ਉਸ ਦੇ ਨਾਲ ਸ਼ਾਂਤੀ ਵਿੱਚ ਰਹਿਣ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕਿਸੇ ਦਾ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਦਾ ਵੀ ਉਸ ਨਾਲ ਮੇਲ ਕਰਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕਿਸੇ ਦੀ ਚਾਲ ਯਹੋਵਾਹ ਨੂੰ ਭਾਉਂਦੀ ਹੈ, ਤਾਂ ਉਹ ਉਸ ਦੇ ਵੈਰੀਆਂ ਨਾਲ ਵੀ ਉਸ ਦਾ ਮੇਲ ਕਰਾਉਂਦਾ ਹੈ।