Proverbs 17:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਝਿੜਕ ਇੱਕ ਸੂਝਵਾਨ ਆਦਮੀ ਤੇ, ਕਿਸੇ ਮੂਰਖ ਤੇ ਸੌ ਮਾਰ ਮਾਰਨ ਨਾਲੋਂ ਵੱਧੇਰੇ ਪ੍ਰਭਾਵ ਪਾਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਮਝ ਵਾਲੇ ਤੇ ਇੱਕ ਤਾੜ, ਮੂਰਖ ਤੇ ਸੌ ਕੋਰੜਿਆਂ ਨਾਲੋਂ ਬਹੁਤਾ ਅਸਰ ਕਰਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਝ ਵਾਲੇ ਉੱਤੇ ਇੱਕ ਝਿੜਕ, ਮੂਰਖ ਉੱਤੇ ਸੌ ਕੋਰੜਿਆਂ ਨਾਲੋਂ ਵੱਧ ਅਸਰ ਕਰਦੀ ਹੈ।