Proverbs 17:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਭੈੜਾ ਪੁਰਸ਼ ਬੱਸ ਆਕੀਪੁਣਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਹਰਕਾਰਾ ਉਹ ਦੇ ਵਿਰੁੱਧ ਘੱਲਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੈੜਾ ਮਨੁੱਖ ਕੇਵਲ ਝਗੜਾ ਕਰਨਾ ਹੀ ਚਾਹੁੰਦਾ ਹੈ, ਸੋ ਇੱਕ ਜ਼ਾਲਮ ਸੰਦੇਸ਼ਵਾਹਕ ਉਹ ਦੇ ਵਿਰੁੱਧ ਭੇਜਿਆ ਜਾਵੇਗਾ।