Proverbs 17:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰਿੱਛਣੀ ਜਿਹ ਦੇ ਬੱਚੇ ਖੁੱਸ ਗਏ ਹੋਣ ਮਨੁੱਖ ਨੂੰ ਟੱਕਰੇ, ਪਰ ਨਾ ਕਿ ਮੂਰਖ ਆਪਣੀ ਮੂਰਖਤਾਈ ਵਿੱਚ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ।