Proverbs 17:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਭਲਿਆਈ ਦੇ ਵੱਟੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੀ ਨਾ ਹਟੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਭਲਿਆਈ ਦੇ ਬਦਲੇ ਬੁਰਿਆਈ ਕਰਦਾ ਹੈ, ਉਹ ਦੇ ਘਰੋਂ ਬੁਰਿਆਈ ਕਦੇ ਨਾ ਹੱਟੇਗੀ।