Proverbs 17:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਕਿਉਂ ਹੋਵੇ, ਜਦ ਉਹ ਚਾਹ ਨਹੀਂ ਕਰਦਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਦੇ ਹੱਥ ਵਿੱਚ ਬੁੱਧ ਨੂੰ ਮੁੱਲ ਲੈਣ ਲਈ ਪੈਸਾ ਹੋਣ ਦਾ ਕੀ ਲਾਭ, ਜਦ ਉਹ ਚਾਹੁੰਦਾ ਹੀ ਨਹੀਂ?