Proverbs 17:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਉਹੀ ਆਦਮੀ ਜਿਸ ਨੂੰ ਕੋਈ ਸੂਝ ਨਹੀਂ ਆਪਣੇ ਗੁਆਂਢੀ ਦੇ ਕਰਜ਼ਿਆਂ ਦੀ ਜਿੰਮੇਵਾਰੀ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਬੇਸਮਝ ਆਦਮੀ ਹੱਥ ਮਾਰਦਾ ਹੈ, ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਾਮਨ ਬਣ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੇਸਮਝ ਆਦਮੀ ਹੱਥ ਮਿਲਾਉਂਦਾ ਹੈ ਅਤੇ ਆਪਣੇ ਗੁਆਂਢੀ ਦੇ ਸਾਹਮਣੇ ਜ਼ਮਾਨਤੀ ਬਣ ਜਾਂਦਾ ਹੈ।