Proverbs 17:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਪਰਾਧ ਦਾ ਪ੍ਰੇਮੀ ਕੁਪੱਤ ਦਾ ਪ੍ਰੇਮੀ ਹੈ, ਜਿਹੜਾ ਆਪਣੇ ਦਰਵੱਜੇ ਨੂੰ ਉੱਚਾ ਕਰਦਾ ਹੈ ਉਹ ਆਪਣਾ ਨਾਸ ਭਾਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਝਗੜੇ ਨਾਲ ਪ੍ਰੇਮ ਕਰਦਾ ਹੈ ਉਹ ਅਪਰਾਧ ਦੇ ਨਾਲ ਵੀ ਪ੍ਰੇਮ ਕਰਦਾ ਹੈ, ਜਿਹੜਾ ਹੰਕਾਰ ਨਾਲ ਬੋਲਦਾ ਹੈ ਉਹ ਆਪਣਾ ਨਾਸ ਭਾਲਦਾ ਹੈ।