Proverbs 17:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਿਆਣਾ ਟਹਿਲੂਆ ਖੱਜਲ ਕਰਨ ਵਾਲੇ ਪੁੱਤ੍ਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ।