Proverbs 17:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪੁੱਠੇ ਦਿਲ ਵਾਲਾ ਭਲਿਆਈ ਨਾ ਪਾਵੇਗਾ, ਅਤੇ ਉਲਟੀ ਜ਼ਬਾਨ ਵਾਲਾ ਬਿਪਤਾ ਵਿੱਚ ਡਿੱਗੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਟੇਢੇ ਮਨ ਵਾਲਾ ਭਲਿਆਈ ਨਾ ਪਾਵੇਗਾ, ਅਤੇ ਪੁੱਠੀਆਂ ਗੱਲਾਂ ਕਰਨ ਵਾਲਾ ਬਿਪਤਾ ਵਿੱਚ ਪਵੇਗਾ।