Proverbs 17:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟ ਬੁੱਕਲ ਵਿੱਚੋਂ ਵੱਢੀ ਲੈਂਦਾ ਹੈ, ਭਈ ਉਹ ਨਿਆਉਂ ਦੇ ਮਾਰਗਾਂ ਨੂੰ ਵਿਗਾੜ ਦੇਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟ ਬੁੱਕਲ ਵਿੱਚੋਂ ਰਿਸ਼ਵਤ ਲੈਂਦਾ ਹੈ, ਤਾਂ ਜੋ ਉਹ ਨਿਆਂ ਦੇ ਮਾਰਗਾਂ ਨੂੰ ਵਿਗਾੜ ਦੇਵੇ।