Proverbs 17:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖੀਆਂ ਧਰਤੀ ਦੇ ਬੰਨਿਆਂ ਵੱਲ ਲੱਗੀਆਂ ਰਹਿੰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁੱਧ ਸਮਝ ਵਾਲੇ ਦੇ ਅੱਗੇ ਰਹਿੰਦੀ ਹੈ, ਪਰ ਮੂਰਖ ਦੀਆਂ ਅੱਖਾਂ ਧਰਤੀ ਦੇ ਬੰਨਿਆ ਵੱਲ ਲੱਗੀਆਂ ਰਹਿੰਦੀਆਂ ਹਨ।