Proverbs 17:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਪੁੱਤ੍ਰ ਆਪਣੇ ਪਿਉ ਲਈ ਗ਼ਮ, ਅਤੇ ਆਪਣੀ ਮਾਂ ਲਈ ਕੁੜਤਣ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਪੁੱਤਰ ਆਪਣੇ ਪਿਉ ਲਈ ਦੁੱਖ, ਅਤੇ ਆਪਣੀ ਮਾਂ ਲਈ ਕੁੜੱਤਣ ਹੈ।