Proverbs 17:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਰਮੀ ਨੂੰ ਡੰਨ ਲਾਉਣਾ ਚੰਗਾ ਨਹੀਂ, ਨਾ ਪਤਵੰਤਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਮੀ ਨੂੰ ਸਜ਼ਾ ਦੇਣਾ ਚੰਗਾ ਨਹੀਂ, ਨਾ ਪ੍ਰਧਾਨਾਂ ਨੂੰ ਸਿਧਿਆਈ ਦੇ ਕਾਰਨ ਮਾਰਨਾ।