Proverbs 17:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗਿਆਨਵਾਨ ਘੱਟ ਬੋਲਦਾ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਘੱਟ ਬੋਲਦਾ ਹੈ ਉਹ ਗਿਆਨੀ ਹੈ, ਅਤੇ ਸਮਝ ਵਾਲਾ ਸ਼ੀਲ ਸੁਭਾਓ ਹੁੰਦਾ ਹੈ।