Proverbs 17:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੁਕਰਮੀ ਖੋਟੇ ਬੁੱਲ੍ਹਾਂ ਵੱਲ ਧਿਆਨ ਦਿੰਦਾ ਹੈ, ਅਤੇ ਝੂਠਾ ਸ਼ਰਾਰਤੀ ਜ਼ਬਾਨ ਵੱਲ ਕੰਨ ਲਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁਕਰਮੀ ਵਿਅਰਥ ਦੀਆਂ ਗੱਲਾਂ ਨੂੰ ਧਿਆਨ ਦੇ ਕੇ ਸੁਣਦਾ ਹੈ, ਅਤੇ ਝੂਠਾ ਦੁਸ਼ਟ ਜ਼ਬਾਨ ਵੱਲ ਕੰਨ ਲਾਉਂਦਾ ਹੈ।