Proverbs 17:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਦੀਣ ਨੂੰ ਠੱਠਾ ਮਾਰਦਾ ਹੈ ਉਹ ਉਸ ਦੇ ਕਰਤਾ ਨੂੰ ਉਲਾਂਭਾ ਦਿੰਦਾ ਹੈ, ਅਤੇ ਜੋ ਬਿਪਤਾ ਤੋਂ ਅਨੰਦ ਹੁੰਦਾ ਹੈ ਉਹ ਡੰਨੋਂ ਬਿਨਾ ਨਾ ਛੁੱਟੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ ਹੈ ਉਹ ਉਸ ਦੇ ਸਿਰਜਣਹਾਰ ਦੀ ਨਿੰਦਿਆ ਕਰਦਾ ਹੈ, ਅਤੇ ਜਿਹੜਾ ਕਿਸੇ ਦੀ ਬਿਪਤਾ ਉੱਤੇ ਹੱਸਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।