Proverbs 17:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੁਤ-ਪੋਤਰੇ ਆਪਣੇ ਬੁਢਿਆਂ ਲਈ ਮੁਕੁਟ ਵਾਂਗ ਹੁੰਦੇ ਹਨ, ਅਤੇ ਬੱਚੇ ਆਪਣੇ ਮਾਪਿਆਂ ਦੇ ਤਾਜ ਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪੋਤੇ ਬੁੱਢਿਆਂ ਦਾ ਮੁਕਟ ਹਨ, ਅਤੇ ਪੁੱਤ੍ਰਾਂ ਦੀ ਸੋਭਾ ਓਹਨਾਂ ਦੇ ਪਿਉ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੋਤੇ ਬਜ਼ੁਰਗਾਂ ਦੇ ਮੁਕਟ ਹਨ, ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।