Proverbs 17:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮਿੱਠਾ ਬੋਲ ਮੂਰਖ ਨੂੰ ਨਹੀਂ ਫੱਬਦਾ, ਤਾਂ ਪਤਵੰਤ ਨੂੰ ਝੂਠੇ ਬੁੱਲ੍ਹ ਕਿਵੇਂ ਫੱਬਣਗੇ?