Proverbs 17:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੱਢੀ ਉਹ ਦੇ ਦੇਣ ਵਾਲੇ ਦੀਆਂ ਅੱਖਾਂ ਵਿੱਚ ਬਹੁਮੱਲਾ ਰਤਨ ਹੈ, ਜਿੱਧਰ ਉਹ ਮੂੰਹ ਕਰਦਾ ਹੈ, ਉਹ ਸਫ਼ਲ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਿਸ਼ਵਤ ਉਹ ਦੇ ਦੇਣ ਵਾਲੇ ਦੀ ਨਿਗਾਹ ਵਿੱਚ ਬਹੁਮੁੱਲਾ ਰਤਨ ਹੈ, ਜਿੱਧਰ ਨੂੰ ਉਹ ਜਾਂਦਾ ਹੈ, ਉਹ ਸਫ਼ਲ ਹੁੰਦਾ ਹੈ।