Proverbs 17:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰੰਬਾਰ ਛੇੜਦਾ ਹੈ ਉਹ ਜਾਨੀ ਮਿੱਤ੍ਰਾਂ ਵਿੱਚ ਫੁੱਟ ਪਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਅਪਰਾਧ ਨੂੰ ਢੱਕ ਲੈਂਦਾ ਹੈ ਉਹ ਪ੍ਰੇਮ ਨੂੰ ਭਾਲਦਾ ਹੈ, ਪਰ ਜੋ ਕਿਸੇ ਗੱਲ ਨੂੰ ਬਾਰ-ਬਾਰ ਛੇੜਦਾ ਹੈ ਉਹ ਪੱਕੇ ਮਿੱਤਰਾਂ ਵਿੱਚ ਫੁੱਟ ਪਾ ਦਿੰਦਾ ਹੈ।