Proverbs 18:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਆਪ ਨੂੰ ਵੱਖਰਾ ਕਰੇ ਉਹ ਆਪਣੀ ਇੱਛਿਆ ਭਾਲਦਾ ਹੈ, ਉਹ ਸਾਰੀ ਖਰੀ ਬੁੱਧੀ ਦੇ ਵਿਰੁੱਧ ਚਿੜਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ, ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।