Proverbs 18:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮੀਰ ਆਦਮੀ ਸਮਝਦਾ ਹੈ ਕਿ ਉਸ ਦੀ ਦੌਲਤ ਇੱਕ ਵਗਲੇ ਹੋਏ ਸਹਿਰ ਵਾਂਗ ਹੈ। ਉਹ ਇਸ ਨੂੰ ਇੱਕ ਨਾ ਮਾਪੇ ਜਾਣ ਵਾਲੀ ਕੰਧ ਵਾਂਗ ਵੇਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਧਨਵਾਨ ਦੀ ਮਾਯਾ ਉਹ ਦੇ ਲੇਖੇ ਪੱਕਾ ਨਗਰ ਅਤੇ ਉੱਚੀ ਸ਼ਹਿਰ ਪਨਾਹ ਵਾਂਙੁ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਨੀ ਦਾ ਧਨ ਉਹ ਦੀ ਨਜ਼ਰ ਵਿੱਚ, ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।