Proverbs 18:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉੱਠਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦਾ ਆਤਮਾ ਉਹ ਦੀ ਬਿਮਾਰੀ ਨੂੰ ਝੱਲੇਗਾ। ਪਰ ਉਦਾਸ ਆਤਮਾ ਨੂੰ ਕੌਣ ਸਹਿ ਸੱਕੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?