Proverbs 18:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸੂਝਵਾਨ ਆਦਮੀ ਗਿਆਨ ਪ੍ਰਾਪਤ ਕਰਦਾ ਹੈ, ਸਿਆਣੇ ਲੋਕਾਂ ਦੇ ਕੰਨ ਗਿਆਨ ਲੋਚਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਿਆਣਾ ਪੁਰਸ਼ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਮ ਗਿਆਨ ਦੀ ਭਾਲ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿਆਣਾ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।