Proverbs 18:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਸੁਗਾਤ ਆਦਮੀ ਲਈ ਬੂਹੇ ਖੋਲ ਦਿੰਦੀ ਹੈ, ਉਹ ਮਹੱਤਵਪੂਰਣ ਲੋਕਾਂ ਨੂੰ ਮਿਲਣ ਦੇ ਕਾਬਿਲ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਨਜ਼ਰਾਨਾ ਆਦਮੀ ਦੇ ਲਈ ਢੋਹ ਬਣਾ ਦਿੰਦਾ ਹੈ, ਅਤੇ ਉਹ ਨੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਜ਼ਰਾਨਾ ਆਦਮੀ ਦੇ ਲਈ ਰਾਹ ਖੋਲ੍ਹ ਦਿੰਦਾ ਹੈ, ਅਤੇ ਉਹ ਨੂੰ ਵੱਡਿਆਂ ਲੋਕਾਂ ਦੇ ਅੱਗੇ ਪਹੁੰਚਾ ਦਿੰਦਾ ਹੈ।