Proverbs 18:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵਿਅਕਤੀ ਵਿਵਾਦ ਦੌਰਾਨ ਆਪਣਾ ਮਾਮਲਾ ਪਹਿਲਾਂ ਹਾਜ਼ਰ ਕਰੇ ਸਹੀ ਪੱਖ ਵਿੱਚ ਹੁੰਦਾ, ਪਰ ਫ਼ੇਰ ਉਸ ਦੇ ਵਿਰੋਧੀ ਆਉਂਦੇ ਹਨ ਅਤੇ ਉਸਦੀ ਪਰੀਖਿਆ ਲੈਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਗੁਆਂਢੀ ਆਣ ਕੇ ਉਹ ਦੀ ਕਲੀ ਖੋਲ੍ਹਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮੁਕੱਦਮੇ ਵਿੱਚ ਪਹਿਲਾਂ ਬੋਲਦਾ ਹੈ ਓਹੋ ਸੱਚਾ ਜਾਪਦਾ ਹੈ, ਪਰ ਫੇਰ ਉਹ ਦਾ ਵਿਰੋਧੀ ਆ ਕੇ ਉਹ ਦੀ ਭੇਤ ਖੋਲਦਾ ਹੈ।