Proverbs 18:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਭਰਾ ਨਾਲ ਸੰਧੀ ਕਰਨੀ, ਜਿਸ ਨੂੰ ਤੁਸੀਂ ਨਾਰਾਜ਼ ਕੀਤਾ ਸੀ, ਕਿਸੇ ਮਜ਼ਬੂਤ ਰਾਜ ਤੇ ਜਿੱਤ ਪ੍ਰਾਪਤ ਕਰਨ ਨਾਲੋਂ ਵੀ ਵੱਧੇਰੇ ਔਖਾ ਹੈ। ਦਲੀਲਬਾਜ਼ੀ ਕਿਸੇ ਮਹਿਲ ਤੇ ਸਰੀਏ ਲੱਗੇ ਫ਼ਾਟਕਾਂ ਵਾਂਗ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲ੍ਹੇ ਦੇ ਹੋੜੇ ਵਰਗੇ ਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰੁੱਸੇ ਹੋਏ ਭਰਾ ਨੂੰ ਮਨਾਉਣਾ ਪੱਕੇ ਸ਼ਹਿਰ ਦੇ ਜਿੱਤਣ ਨਾਲੋਂ ਵੀ ਔਖਾ ਹੈ, ਝਗੜੇ ਕਿਲੇ ਦੇ ਅਰਲਾਂ ਵਰਗੇ ਹੁੰਦੇ ਹਨ।