Proverbs 18:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਦਾ ਢਿੱਡ ਆਪਣੇ ਮੂੰਹ ਦੇ ਫ਼ਲਾਂ ਨਾਲ ਭਰ ਜਾਂਦਾ ਹੈ, ਉਹ ਆਪਣੇ ਬੁਲ੍ਹਾਂ ਦੀਆਂ ਫ਼ਸਲਾਂ ਨਾਲ ਸੰਤੁਸ਼ਟ ਹੋ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਤਮੀ ਦਾ ਢਿੱਡ ਉਹ ਦੇ ਮੂੰਹ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।