Proverbs 18:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗਰੀਬ ਆਦਮੀ ਸਹਾਇਤਾ ਲਈ ਬੇਨਤੀ ਕਰੇਗਾ ਪਰ ਅਮੀਰ ਆਦਮੀ ਜਦੋਂ ਉਸਦਾ ਜਵਾਬ ਦਿੰਦਾ ਤਾਂ ਕੁਰੱਖਤ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੀਣ ਤਾਂ ਤਰਲੇ ਕਰ ਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੰਗਾਲ ਤਾਂ ਤਰਲੇ ਕਰਕੇ ਬੋਲਦਾ ਹੈ, ਪਰ ਧਨਵਾਨ ਕਰੜਾਈ ਨਾਲ ਉੱਤਰ ਦਿੰਦਾ ਹੈ।