Proverbs 18:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਦੋਸਤ ਸਿਰਫ਼ ਸਮਾਜਿਕ ਸਾਥੀ ਹੀ ਹੁੰਦੇ ਹਨ। ਪਰ ਇੱਕ ਚੰਗਾ ਦੋਸਤ ਇੱਕ ਭਰਾ ਨਾਲੋਂ ਵੀ ਬਿਹਤਰ ਹੋ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤ ਸਾਰੇ ਮਿੱਤ੍ਰ ਨੁਕਸਾਨ ਦਾ ਕਾਰਨ ਹਨ, ਪਰ ਅਜੇਹਾ ਵੀ ਹਿੱਤਕਾਰੀ ਹੈ ਜੋ ਭਰਾ ਨਾਲੋਂ ਵੀ ਵੱਧ ਕੇ ਚਿਪਕਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ, ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।