Proverbs 18:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਵਿਅਕਤੀ ਨਾਲ ਨਿੰਦਿਆ ਆਉਂਦੀ ਹੈ, ਨਿਰਾਦਰ ਬੇਇੱਜ਼ਤੀ ਲਿਆਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਆਦਰੀ ਦੇ ਨਾਲ ਲਾਜ ਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਤਾ ਦੇ ਨਾਲ ਅਪਮਾਨ, ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।