Proverbs 18:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਦੇ ਸ਼ਬਦ ਡੂੰਘੇ ਪਾਣੀਆਂ ਵਰਗੇ ਹਨ, ਸਿਆਣਪ ਦਾ ਸਰੋਤ ਬੁਲਬਲੇ ਉੱਠਦੀ ਨਹਿਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ, ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।