Proverbs 18:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਬੰਦੇ ਦਾ ਪੱਖ ਲੈ ਕੇ ਬੇਗੁਨਾਹ ਆਦਮੀ ਨੂੰ ਨਿਆਂ ਤੋਂ ਵਾਂਝਿਆਂ ਕਰਨਾ ਸਹੀ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਦੁਸ਼ਟਾਂ ਦੀ ਰਈ ਕਰਨੀ ਚੰਗੀ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ, ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।