Proverbs 18:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮੂਰਖ ਬੰਦੇ ਦਾ ਮੂੰਹ ਜੇ ਦਲੀਲਬਾਜ਼ੀ ਵਿੱਚ ਪੈ ਜਾਂਦਾ, ਉਸਦਾ ਮੂੰਹ ਕੁੱਟ ਦੀ ਮੰਗ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਦੇ ਬੁੱਲ੍ਹ ਝਗੜਾ ਲਿਆਉਂਦੇ ਹਨ, ਅਤੇ ਉਹ ਦਾ ਮੂੰਹ ਕੋਟਲੇ ਮੰਗਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ, ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।