Proverbs 18:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਮੂਰਖ ਆਦਮੀ ਦਾ ਮੂੰਹ ਉਸਦੀ ਬਰਬਾਦੀ ਹੈ, ਉਸ ਦੇ ਬੁਲ੍ਹ ਉਸ ਦੇ ਜੀਵਨ ਲਈ ਸ਼ਿਕੰਜ਼ਾ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਦਾ ਮੂੰਹ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ, ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।