Proverbs 18:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ। ਓਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।