Proverbs 18:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਿਅਕਤੀ ਜਿਹੜਾ ਆਪਣੇ ਕੰਮ ਵਿੱਚ ਲਾਪਰਵਾਹ ਹੈ ਉਸ ਵਿਅਕਤੀ ਵਰਗਾ ਜਿਹੜਾ ਚੀਜ਼ਾਂ ਤਬਾਹ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਕੰਮ ਕਰਨ ਵਿੱਚ ਆਸਲੀ ਹੈ, ਉਹ ਉਡਾਊ ਦਾ ਭਰਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਕੰਮ ਕਰਨ ਵਿੱਚ ਆਲਸੀ ਹੈ, ਉਹ ਉਡਾਊ ਦਾ ਭਰਾ ਹੈ।