Proverbs 19:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਗਰੀਬ ਨਿਰਦੋਸ਼ ਹੈ ਉਸ ਮੂਰਖ ਨਾਲੋਂ ਬਿਹਤਰ ਹੈ ਜੋ ਦੁਸ਼ਟ ਗੱਲਾਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਲਟੇ ਬੁੱਲਾਂ ਵਾਲੇ ਨਾਲੋਂ ਜੋ ਮੂਰਖ ਹੈ, ਉਹ ਦੀਣ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੁੱਠੀਆਂ ਗੱਲਾਂ ਕਰਨ ਵਾਲੇ ਮੂਰਖ ਨਾਲੋਂ, ਉਹ ਕੰਗਾਲ ਚੰਗਾ ਹੈ ਜਿਹੜਾ ਸਿੱਧੀ ਚਾਲ ਚੱਲਦਾ ਹੈ।