Proverbs 19:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਮੂਰਖ ਲਈ ਐਸ਼ ਨਾਲ ਜਿਉਂਣਾ, ਉਪਯੁਕਤ ਨਹੀਂ, ਇਹ ਕਿੰਨਾ ਬੱਦਤਰ ਹੋਵੇਗਾ ਜੇਕਰ ਕੋਈ ਗੁਲਾਮ ਸ਼ਹਿਜਾਦਿਆਂ ਉੱਪਰ ਰਾਜ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਮੌਜ ਮਾਨਣਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਟਹਿਲੂਏ ਦਾ ਹੁਕਮ ਚਲਾਉਣਾ ਕਿਵੇਂ ਫੱਬੇॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੌਜ ਮਾਣਨਾ ਮੂਰਖ ਨੂੰ ਨਹੀਂ ਫੱਬਦਾ, ਤਾਂ ਸਰਦਾਰਾਂ ਉੱਤੇ ਸੇਵਕਾਂ ਦਾ ਹੁਕਮ ਚਲਾਉਣਾ ਕਿਵੇਂ ਫੱਬੇ?