Proverbs 19:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਬੰਦਾ ਸੂਝਵਾਨ ਹੈ ਉਹ ਧੀਰਜ ਨੂੰ ਸਿਖਦਾ ਅਤੇ ਇਹ ਉਸਦੀ ਮਹਿਮਾ ਹੁੰਦੀ ਹੈ ਜਦੋਂ ਉਹ ਤਿਰਸੱਕਾਰ ਨੂੰ ਮੁਆਫ਼ ਕਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਬਿਬੇਕ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦਾ ਹੈ, ਅਤੇ ਅਪਰਾਧ ਤੋਂ ਮੂੰਹ ਫੇਰ ਲੈਣ ਵਿੱਚ ਉਹ ਦੀ ਸ਼ਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।