Proverbs 19:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਾਤਸ਼ਾਹ ਦਾ ਗਜ਼ਬ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਙੁ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜੇ ਦਾ ਕਹਿਰ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਪਰ ਉਹ ਦੀ ਪ੍ਰਸੰਨਤਾ ਘਾਹ ਉੱਤੇ ਪਈ ਹੋਈ ਤ੍ਰੇਲ ਵਾਂਗੂੰ ਹੈ।