Proverbs 19:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮੂਰਖ ਪੁੱਤਰ ਆਪਣੇ ਪਿਤਾ ਦੀ ਬਿਪਤਾ ਹੁੰਦਾ ਹੈ, ਅਤੇ ਇੱਕ ਝਗੜਾਲੂ ਪਤਨੀ ਛੱਤ ਵਿੱਚਲੇ ਛੇਕ ਵਾਂਗ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੂਰਖ ਪੁੱਤ੍ਰ ਪਿਉ ਦੇ ਲਈ ਇੱਕ ਬਲਾ ਹੈ, ਅਤੇ ਵਹੁਟੀ ਦੇ ਝਗੜੇ ਰਗੜੇ ਸਦਾ ਦੇ ਟੋਏ ਵਾਂਙੁ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਰਖ ਪੁੱਤਰ ਪਿਤਾ ਦੇ ਲਈ ਬਿਪਤਾ ਹੈ, ਅਤੇ ਪਤਨੀ ਦੇ ਝਗੜੇ-ਰਗੜੇ ਸਦਾ ਛੱਤ ਦੇ ਚੋਣ ਵਾਂਗੂੰ ਹਨ।